ਜਸਟਿਨ ਟਰੂਡੋ: ਟਰੱਕਾਂ ਵਾਲਿਆਂ ਨੇ ਕਿਉਂ ਘੇਰੀ ਹੋਈ ਹੈ ਪ੍ਰਧਾਨ ਮੰਤਰੀ ਦੀ ਰਿਹਾਇਸ਼

ਪ੍ਰਕਾਸ਼ਿਤ

ਕੈਨੇਡਾ ਦੀ ਰਾਜਧਾਨੀ ਓਟਵਾ ਦੀਆਂ ਸੜਕਾਂ 'ਤੇ ਮੁਜ਼ਾਹਰੇ ਹੋ ਰਹੇ ਹਨ। ਟਰੱਕਾਂ ਡਰਾਈਵਰਾਂ ਨੇ ਕੋਵਿਡ ਪਾਬੰਦੀਆਂ ਦੇ ਵਿਰੋਧ ਵਿੱਚ ਸੜਕਾਂ ਜਾਮ ਕਰ ਦਿੱਤੀਆਂ ਹਨ, ਇਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਵੀ ਉਨ੍ਹਾਂ ਦਾ ਸਾਥ ਦੇ ਰਹੇ ਹਨ। ਟਰੱਕਾਂ ਵਾਲੇ ਸਰਕਾਰ ਵੱਲੋਂ ਕੋਵਿਡ ਅਤੇ ਵੈਕਸੀਨ ਸਬੰਧੀ ਪਾਬੰਦੀਆਂ ਹਟਾਉਣ ਦੀ ਮੰਗ ਕਰ ਰਹੇ ਹਨ।

ਵੀਡੀਓ ਐਡਿਟ- ਦੇਵੇਸ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)