You’re viewing a text-only version of this website that uses less data. View the main version of the website including all images and videos.
ਪੰਜਾਬ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਸਿੰਘ ਚੰਨੀ ਦੀ ਮੁਆਫੀ ਅਤੇ 'ਮੀ ਟੂ' ਉਪਰ ਕੀ ਆਖਿਆ
ਪ੍ਰਕਾਸ਼ਿਤ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ, ਭਾਪਜਾ ਨਾਲ ਗੱਠਜੋੜ, ਬੇਅਦਬੀ, ਨਸ਼ਿਆਂ ਦੇ ਮੁੱਦੇ 'ਤੇ ਬੀਬੀਸੀ ਪੰਜਾਬੀ ਨਾਲ ਗੱਲਬਾਤ ਕੀਤੀ। ਰਿਪੋਰਟ - ਮਨਪ੍ਰੀਤ ਕੌਰ ਸ਼ੂਟ - ਗੁਲਸ਼ਨ ਕੁਮਾਰ