ਨਵਜੋਤ ਸਿੰਘ ਸਿੱਧੂ : ਚਰਨਜੀਤ ਚੰਨੀ ਦੇ ਮੁੱਖ ਮੰਤਰੀ ਦਾ ਚਿਹਰਾ ਬਣਨ ਤੋਂ ਬਾਅਦ ਹੁਣ ਅੱਗੇ ਕੀ

ਪ੍ਰਕਾਸ਼ਿਤ

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਵਿਧਾਨ ਸਭਾ ਚੋਣਾਂ ਵਿੱਚ ਸਭ ਤੋਂ 'ਹੌਟ ਸੀਟਾਂ' ਵਿੱਚੋਂ ਇੱਕ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੇ ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਨਾਲ ਚੋਣਾਂ ਬਾਰੇ ਗੱਲਬਾਤ ਕੀਤੀ। ਨਵਜੋਤ ਸਿੰਘ ਸਿੱਧੂ ਨੇ ਆਪਣੇ ਪੰਜਾਬ ਮਾਡਲ,ਸੀਐੱਮ ਉਮੀਦਵਾਰ ਚਰਨਜੀਤ ਸਿੰਘ ਚੰਨੀ ਅਤੇ ਬਿਕਰਮ ਸਿੰਘ ਮਜੀਠੀਆ ਬਾਰੇ ਇਸ ਇੰਟਰਵਿਊ ਵਿੱਚ ਵਿਚਾਰ ਸਾਂਝੇ ਕੀਤੇ। ਸ਼ੂਟ-ਗੁਲਸ਼ਨ ਕੁਮਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)