ਪੰਜਾਬ ਚੋਣਾਂ 2022: ਔਰਤਾਂ ਨੂੰ 1000-2000 ਰੁਪਏ ਦੇ ਸਿਆਸੀ ਵਾਅਦਿਆਂ ਬਾਰੇ ਪੰਜਾਬਣਾਂ ਕੀ ਕਹਿੰਦੀਆਂ

ਪ੍ਰਕਾਸ਼ਿਤ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਔਰਤਾਂ ਨੂੰ ਮੁੱਖ ਰੱਖ ਕੇ ਕਈ ਵਾਅਦੇ ਕੀਤੇ ਜਾ ਰਹੇ ਹਨ।ਹਾਲਾਂਕਿ ਪੰਜਾਬ ਦੀਆਂ ਔਰਤਾਂ ਜਿਨ੍ਹਾਂ ਨਾਲ ਅਸੀਂ ਗੱਲਬਾਤ ਕੀਤੀ ਇਨ੍ਹਾਂ ਦਾਅਵਿਆਂ ਅਤੇ ਵਾਅਦਿਆਂ ਤੋਂ ਜ਼ਿਆਦਾ ਖੁਸ਼ ਨਜ਼ਰ ਨਹੀਂ ਆਈਆਂ।

ਬੀਬੀਸੀ ਪੰਜਾਬੀ ਦੇ ਸਹਿਯੋਗੀ ਸੁਖਚਰਨਪ੍ਰੀਤ ਦੀ ਰਿਪੋਰਟ