ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ, ਪੁਲਿਸ ਨੇ ਕੀ ਕਿਹਾ

ਵੀਡੀਓ ਕੈਪਸ਼ਨ, ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ, ਪੁਲਿਸ ਨੇ ਕੀ ਕਿਹਾ
ਪ੍ਰਕਾਸ਼ਿਤ

ਦੀਪ ਸਿੱਧੂ ਦਾ ਸੋਨੀਪਤ ਨੇੜੇ ਮੰਗਲਵਾਰ ਸ਼ਾਮ ਨੂੰ ਸੜਕ ਹਾਦਸੇ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਨਾਲ ਇੱਕ ਮਹਿਲਾ ਸਾਥੀ ਵੀ ਸੀ ਜੋ ਖਤਰੇ ਤੋਂ ਬਾਹਰ ਹਨ। ਪੁਲਿਸ ਅਨੁਸਾਰ ਦੀਪ ਦੀਪ ਸਿੱਧੂ ਦਿੱਲੀ ਤੋਂ ਬਠਿੰਡਾ ਵਿੱਚ ਆਪਣੇ ਜੱਦੀ ਘਰ ਵੱਲ ਜਾ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ।

ਰਿਪੋਰਟ - ਸਤ ਸਿੰਘ, ਐਡਿਟ - ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)