ਪੰਜਾਬ ਕਰਜ਼ੇ ਵਿੱਚ ਕਦੋਂ ਡੁੱਬਿਆ ਤੇ ਇਸ ਵਿੱਚੋਂ ਨਿਕਲਣ ਦੇ ਕੀ ਰਾਹ ਹਨ

ਵੀਡੀਓ ਕੈਪਸ਼ਨ, ਕੀ ਪੰਜਾਬ 'ਕੰਗਾਲ' ਸੂਬਾ ਹੈ ਤੇ ਇਸ ਵਿੱਚੋਂ ਨਿਕਲਣ ਦੇ ਕੀ ਰਾਹ ਹਨ
ਪ੍ਰਕਾਸ਼ਿਤ

ਪੰਜਾਬ ’ਤੇ ਕਰੋੜਾਂ ਦਾ ਕਰਜ਼ਾ ਹੈ। ਜੋ ਸੂਬਾ ਕਦੇ ਨੰਬਰ 1 ’ਤੇ ਸੀ, ਉਸ ਦੇ ਸਭ ਤੋਂ ਹੇਠਲੇ ਪੱਧਰ ’ਤੇ ਜਾਣ ਦੇ ਕੀ ਕਾਰਨ ਹਨ, ਇਸ ਬਾਰੇ ਬੀਬੀਸੀ ਪੰਜਾਬੀ ਦੀ ਟੀਮ ਨੇ ਕੀਤੀ ਪੜਤਾਲ।

ਰਿਪੋਰਟ- ਅਰਵਿੰਦ ਛਾਬੜਾ, ਸ਼ੂਟ ਅਤੇ ਐਡਿਟ- ਗੁਲਸ਼ਨ ਕੁਮਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)