ਯੂਕਰੇਨ-ਰੂਸ ਝਗੜੇ ਦਾ ਕਾਰਨ ਕੀ ਹੈ ਅਤੇ ਇਹ ਹੈ ਇਤਿਹਾਸ
ਪ੍ਰਕਾਸ਼ਿਤ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਲੰਘੀ ਕਿਹਾ ਕਿ ਰੂਸੀ ਫ਼ੌਜਾਂ ਪੂਰਬੀ ਯੂਕਰੇਨ ਵਿੱਚ ਦਾਖਲ ਹੋਣਗੀਆਂ ਅਤੇ ਵੱਖਵਾਦੀ ਇਲਾਕਿਆਂ ਵਿੱਚ ਸ਼ਾਂਤੀ ਕਾਇਮ ਕਰਨ ਦੀ ਦਿਸ਼ਾ ਵੱਲ ਕੰਮ ਕਰਨਗੀਆਂ।
ਹਾਲਾਂਕਿ ਉੱਧਰ ਯੂਕੇ ਦੇ ਸਿਹਤ ਸਕੱਤਰ ਸਾਜਿਦ ਜਾਵਿਦ ਨੇ ਸਕਾਈ ਨਿਊਜ਼ ਨੂੰ ਕਿਹਾ ਹੈ ਕਿ ਰੂਸ ਯੂਕਰੇਨ ਤੇ ਚੜ੍ਹਾਈ ਕਰ ਚੁੱਕਿਆ ਹੈ ਇਸ ਲਈ ਬ੍ਰਿਟੇਨ ਰੂਸ ’ਤੇ ਪਾਬੰਦੀਆਂ ਲਗਾਵੇਗਾ। ਸਮਝੋ ਇਸ ਪੂਰੇ ਵਿਵਾਦ ਦੀ ਜੜ੍ਹ ਹੈ ਕੀ।
ਐਡਿਟ- ਸਦਫ਼ ਖ਼ਾਨ