ਰੂਸ ਯੂਕਰੇਨ ਸੰਕਟ: ਰੂਸ ਦਾ ਯੂਕਰੇਨ 'ਤੇ ਹਮਲਾ, ਭਾਰਤ ਅਤੇ ਅਮਰੀਕਾ ਕੀ ਬੋਲੇ

ਪ੍ਰਕਾਸ਼ਿਤ

ਰੂਸ ਤੇ ਯੂਕਰੇਨ ਵਿਚਕਾਰ ਤਣਾਅ ਜਾਰੀ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮਿਰ ਪੁਤਿਨ ਨੇ ਯੂਕਰੇਨ 'ਤੇ 'ਫੌਜੀ ਕਾਰਵਾਈ' ਦਾ ਐਲਾਨ ਕਰ ਦਿੱਤਾ ਹੈ। ਭਾਰਤ, ਅਮਰੀਕਾ ਅਤੇ ਸੰਯੁਕਤ ਰਾਸ਼ਟਰ ਨੇ ਪ੍ਰਤੀਕਿਰਿਆ ਦਿੱਤੀ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)