ਯੂਕਰੇਨ ਦੇ ਬੰਕਰਾਂ ਵਿੱਚ ਰਹਿ ਰਹੀਆਂ ਭਾਰਤੀ ਕੁੜੀਆਂ ਨੇ ਦੱਸੀਆਂ ਆਪਣੀਆਂ ਮੁਸ਼ਕਿਲਾਂ

ਵੀਡੀਓ ਕੈਪਸ਼ਨ, ਯੂਕਰੇਨ ਦੇ ਬੰਕਰਾਂ ਵਿੱਚ ਭਾਰਤੀ ਕੁੜੀਆਂ ਕਿਸ ਹਾਲ ਵਿੱਚ, ਭਾਰਤ ਸਰਕਾਰ ਨੂੰ ਮਦਦ ਦੀ ਗੁਹਾਰ
ਪ੍ਰਕਾਸ਼ਿਤ

ਰੂਸ ਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਰੂਸ ਵੱਲੋਂ ਯੂਕਰੇਨ ਵਿੱਚ ਹਮਲੇ ਕੀਤੇ ਜਾ ਰਹੇ ਹਨ। ਯੂਕਰੇਨ ਵਿੱਚ ਭਾਰਤੀ ਮੂਲ ਦੇ ਕਈ ਵਿਦਿਆਰਥੀ ਫ਼ਸੇ ਹੋਏ ਹਨ। ਬੀਬੀਸੀ ਨੇ ਅਜਿਹੀਆਂ ਹੀ ਦੋ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ ਜੋ ਉੱਥੇ ਐੱਮਬੀਬੀਐੱਸ ਦੀ ਪੜ੍ਹਾਈ ਕਰ ਰਹੀਆਂ ਹਨ।

ਰਿਪੋਰਟ- ਮਨਪ੍ਰੀਤ ਕੌਰ

ਐਡਿਟ- ਸ਼ਾਹਨਵਾਜ਼ ਹੂਸੈਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)