ਯੂਕਰੇਨ 'ਚ ਹਥਿਆਰ ਚੁੱਕ ਸੜਕਾਂ 'ਤੇ ਆਏ ਸਿਆਸੀ ਆਗੂ

ਪ੍ਰਕਾਸ਼ਿਤ

ਰੂਸ ਦਾ ਯੂਕਰੇਨ ਉੱਤੇ ਹਮਲੇ ਜਾਰੀ ਹਨ, ਰੋਜ਼ ਬਰਬਾਦੀ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਲੱਖਾਂ ਲੋਕਾਂ ਨੇ ਯੂਕਰੇਨ ਛੱਡ ਦਿੱਤਾ ਹੈ।

ਦੂਜੇ ਪਾਸੇ ਯੂਕਰੇਨ ਵਿੱਚ ਆਮ ਲੋਕਾਂ ਨੂੰ ਸਰਕਾਰ ਨੇ ਹਥਿਆਰ ਦੇਣੇ ਸ਼ੁਰੂ ਕਰ ਦਿੱਤੇ ਹਨ।

ਇਨ੍ਹਾਂ ਵਿੱਚ ਸਿਆਸੀ ਆਗੂ ਵੀ ਸ਼ਾਮਲ ਹਨ ਜੋ ਹਥਿਆਰ ਚੁੱਕ ਸੜਕਾਂ ਉੱਤੇ ਉਤਰ ਆਏ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)