ਭਗਵੰਤ ਮਾਨ ਦੀ ਨਿੱਜੀ ਜ਼ਿੰਦਗੀ ਦੇ ਕੁਝ ਰੋਚਕ ਕਿੱਸੇ ਜਾਣੋ
ਪ੍ਰਕਾਸ਼ਿਤ
ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਰਹੇ ਹਨ। ਹੁਣ ਤੱਕ 90 ਤੋਂ ਵੱਧ ਸੀਟਾਂ ਉੱਤੇ ਆਮ ਆਦਮੀ ਪਾਰਟੀ ਚੱਲ ਰਹੀ ਹੈ। ਜੇਕਰ ਆਮ ਆਦਮੀ ਦੀ ਸਰਕਾਰ ਬਣਦੀ ਹੈ, ਤਾਂ ਭਗਵੰਤ ਮਾਨ ਮੁੱਖ ਮੰਤਰੀ ਹੋਣਗੇ। ਜਾਣੋ ਉਨ੍ਹਾਂ ਬਾਰੇ ਕੁਝ ਖਾਸ ਗੱਲਾਂ।
ਰਿਪੋਰਟ : ਖੁਸ਼ਹਾਲ ਲਾਲੀ