ਰੁਝਾਨਾਂ ਵਿੱਚ AAP ਅੱਗੇ: ਦਿੱਲੀ ਤੋਂ ਲੈ ਕੇ ਪੰਜਾਬ ਤੱਕ ਜਸ਼ਨ ਦਾ ਮਾਹੌਲ

ਪ੍ਰਕਾਸ਼ਿਤ

ਪੰਜਾਬ ਵਿਧਾਨ ਸਭਾ ਦੇ ਚੋਣ ਨਤੀਜਿਆਂ ਦੇ ਸ਼ੁਰੂਆਤੀ ਰੁਝਾਨਾਂ ਵਿੱਚ AAP ਅੱਗੇ। ਪੰਜਾਬ ਤੋਂ ਲੈ ਕੇ ਦਿੱਲੀ ਤੱਕ ਜਸ਼ਨ ਦਾ ਮਾਹੌਲ। ਲੋਕ ਨੱਚ-ਗਾ ਕੇ, ਭੰਗੜੇ ਪਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ।

ਵੀਡੀਓ- ANI

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)