ਪੰਜਾਬ ਚੋਣ ਨਤੀਜੇ: ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ 'ਆਪ' ਉਮੀਦਵਾਰ ਨੂੰ ਸੁਣੋ
ਪ੍ਰਕਾਸ਼ਿਤ
ਪੰਜਾਬ ਦੇ ਲੰਬੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਜਿੱਤ ਹਾਸਿਲ ਕੀਤੀ ਹੈ। ਜਿੱਤ ਤੋਂ ਬਾਅਦ ਉਨ੍ਹਾਂ ਨੇ ਬੀਬੀਸੀ ਪੰਜਾਬੀ ਨਾਲ ਗੱਲ ਕਰਦਿਆਂ ਦੱਸਿਆ ਕਿ ਉਹ ਇਸ ਜਿੱਤ ਦੇ ਕੀ ਮਾਅਨੇ ਲੈਂਦੇ ਹਨ।
ਰਿਪੋਰਟ- ਬੀਬੀਸੀ ਪੰਜਾਬੀ ਲਈ ਸੁਰਿੰਦਰ ਮਾਨ
ਐਡਿਟ- ਅਸਮਾ ਹਾਫਿਜ਼