ਭਗਵੰਤ ਮਾਨ ਦੇ ਸਾਹਮਣੇ ਮੁੱਖ ਮੰਤਰੀ ਬਣਦਿਆਂ ਹੀ ਇਹ 5 ਚੁਣੌਤੀਆਂ ਹੋਣਗੀਆਂ

ਵੀਡੀਓ ਕੈਪਸ਼ਨ, ਭਗਵੰਤ ਮਾਨ ਦੇ ਸਾਹਮਣੇ ਮੁੱਖ ਮੰਤਰੀ ਬਣਦਿਆਂ ਹੀ ਇਹ 5 ਚੁਣੌਤੀਆਂ ਹੋਣਗੀਆਂ
ਪ੍ਰਕਾਸ਼ਿਤ

ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜਿੰਨਾ ਵੱਡਾ ਫ਼ਤਵਾ ਦਿੱਤਾ ਹੈ, ਉਸ ਤੋਂ ਸਾਫ਼ ਹੈ ਕਿ ਲੋਕਾਂ ਦੀਆਂ ਆਸਾਂ ਤੇ ਉਮੀਦਾਂ ਕਿੰਨੀਆਂ ਵੱਡੀਆਂ ਹਨ। ਇਨ੍ਹਾਂ ਆਸਾਂ ਨੂੰ ਪੂਰਾ ਕਰਨਾ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਲਈ ਵੱਡੀ ਚੁਣੌਤੀ ਹੋਵੇਗਾ।

ਫਿਲਹਾਲ ਦੇਖਦੇ ਹਾਂ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਅੱਗੇ ਮੁੱਖ ਮੰਤਰੀ ਬਣਦਿਆਂ ਸਾਰ ਕਿਹੜੀਆਂ 5 ਮੁੱਖ ਚੁਣੌਤੀਆਂ ਹਨ।

ਰਿਪੋਰਟ- ਖੁਸ਼ਹਾਲ ਲਾਲੀ , ਐਡਿਟ- ਅਸਮਾ ਹਾਫਿਜ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)