ਭੱਜੀ ਤੇ ਚੱਢਾ ਤੋਂ ਇਲਾਵਾ ਰਾਜ ਸਭਾ ਲਈ 'ਆਪ' ਦੇ 3 ਚਿਹਰੇ ਕਿਹੜੇ

ਪ੍ਰਕਾਸ਼ਿਤ

ਪੰਜਾਬ ਤੋਂ ਰਾਜ ਸਭਾ ਮੈਂਬਰਾਂ ਲਈ ਆਮ ਆਦਮੀ ਪਾਰਟੀ ਨੇ 5 ਨਾਂਅ ਤੈਅ ਕਰ ਲਏ ਹਨ।

ਇਨ੍ਹਾਂ ਵਿੱਚ ਆਪ ਆਗੂ ਅਤੇ ਪੰਜਾਬ ਵਿੱਚ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ, ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਆਈਆਈਟੀ ਦਿੱਲੀ ਦੇ ਅਸਿਸਟੈਂਟ ਪ੍ਰੋਫੈਸਰ ਸੰਦੀਪ ਪਾਠਕ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਅਤੇ ਪੰਜਾਬ ਦੇ ਉਦਯੋਗਪਤੀ ਸੰਜੀਵ ਅਰੋੜਾ ਦੇ ਨਾਂ ਸ਼ਾਮਲ ਹਨ।

(ਐਡਿਟ- ਸਦਫ਼ ਖ਼ਾਨ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)