You’re viewing a text-only version of this website that uses less data. View the main version of the website including all images and videos.
ਭਗਵੰਤ ਵੱਲੋਂ 35 ਹਜ਼ਾਰ ਮੁਲਾਜ਼ਮ ਪੱਕੇ ਕਰਨ ਦਾ ਐਲਾਨ
ਪ੍ਰਕਾਸ਼ਿਤ
ਭਗਵੰਤ ਮਾਨ ਵੱਲੋਂ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ। ਗਰੁੱਪ ਸੀ ਅਤੇ ਡੀ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਸਰਕਾਰ ਵੱਲੋਂ ਫ਼ੈਸਲਾ ਲਿਆ ਗਿਆ ਹੈ।
ਸੀਐੱਮ ਵੱਲੋਂ ਮੁੱਖ ਸਕੱਤਰ ਨੂੰ ਅਗਲੇ ਸੈਸ਼ਨ ਤੋਂ ਪਹਿਲਾਂ ਮਸੌਦਾ ਤਿਆਰ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ।