You’re viewing a text-only version of this website that uses less data. View the main version of the website including all images and videos.
ਇਮਰਾਨ ਖ਼ਾਨ ਨੇ ਅਸਤੀਫ਼ਾ ਨਹੀਂ ਦਿੱਤਾ, ਕਾਰਜਕਾਲ ਪੂਰਾ ਕਰਨ ਦਾ ਕੀਤਾ ਦਾਅਵਾ
ਪ੍ਰਕਾਸ਼ਿਤ
ਇਸਲਾਮਾਬਾਦ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਰੈਲੀ। ਇਸ ਰੈਲੀ ਵਿੱਚ ਲੋਕਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ। ਇਮਰਾਨ ਖ਼ਾਨ ਨੇ ਕਿਹਾ ਕਿ ਉਹ ਅਸਤੀਫਾ ਨਹੀਂ ਦੇਣਗੇ ਤੇ ਉਨ੍ਹਾਂ ਦੀ ਸਰਕਾਰ ਆਪਣਾ ਕਾਰਜਕਾਲ ਪੂਰਾ ਕਰੇਗੀ। 28 ਮਾਰਚ ਨੂੰ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿੱਚ ਇਮਰਾਨ ਖ਼ਾਨ ਖਿਲਾਫ਼ ਬੇਭਰੋਸਗੀ ਮਤਾ ਪੇਸ਼ ਕੀਤਾ ਜਾਣਾ ਹੈ।
ਐਡਿਟ- ਰਾਜਨ ਪਪਨੇਜਾ