ਲਹਿਰਾਗਾਗਾ ਵਿੱਚ ਖ਼ੁਦਕੁਸ਼ੀ ਕਰਨ ਵਾਲੇ ਕਲਰਕ ਦੇ ਮੁਲਾਜ਼ਮ ਸਾਥੀਆਂ ਨੇ ਕੀ ਕੁਝ ਦੱਸਿਆ
ਪ੍ਰਕਾਸ਼ਿਤ
ਸੰਗਰੂਰ ਦੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਲਹਿਰਾਗਾਗਾ ਦੇ ਇੱਕ ਮੁਲਾਜ਼ਮ ਦਵਿੰਦਰ ਸਿੰਘ ਨੇ ਕਥਿਤ ਤੌਰ ’ਤੇ ਅਦਾਰੇ ਦੇ ਅੰਦਰ ਹੀ ਬੀਤੀ ਰਾਤ ਖੁਦਕੁਸ਼ੀ ਕਰ ਲਈ।
ਕਾਲਜ ਦੇ ਮੁਲਾਜ਼ਮਾਂ ਨੂੰ ਕਈ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ ਹਨ। ਪੁਲਿਸ ਨੇ ਮ੍ਰਿਤਕ ਦੀ ਜੇਬ ਵਿੱਚੋਂ ਸੁਸਾਈਡ ਨੋਟ ਬਰਾਮਦ ਕੀਤਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਇਸ ਘਟਨਾ ਮਗਰੋਂ ਆਪਣਾ ਪੱਖ ਰੱਖਿਆ।
ਰਿਪੋਰਟ- ਸੁਖਚਰਨ ਪ੍ਰੀਤ, ਐਡਿਟ- ਅਸਮਾ ਹਾਫਿਜ਼