ਪਟਿਆਲਾ ਵਿੱਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਕੀ ਕਹਿੰਦੀ

ਵੀਡੀਓ ਕੈਪਸ਼ਨ, ਪਟਿਆਲਾ ਵਿੱਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਕੀ ਕਹਿੰਦੀ
ਪ੍ਰਕਾਸ਼ਿਤ

ਪਟਿਆਲਾ ਸਥਿਤ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਦੋ ਧਿਰਾਂ ਵਿਚਾਲੇ ਝਗੜਾ ਹੋਇਆ। ਘਟਨਾ ਵਿੱਚ ਨੇੜਲੇ ਪਿੰਡ ਦੌਣ ਕਲਾਂ ਦੇ ਧਰਮਿੰਦਰ ਸਿੰਘ ਦੀ ਮੌਤ ਹੋ ਗਈ ਹੈ। ਇੱਕ ਵੀਡੀਓ ਵਾਇਰਲ ਹੋਈ ਹੈ ਜਿਸ ਵਿੱਚ ਘਟਨਾ ਕੈਦ ਹੋ ਗਈ ਹੈ। ਘਟਨਾ ਦੌਰਾਨ ਨਕਾਬਪੋਸ਼ ਨੌਜਵਾਨਾਂ ਨੇ ਧਰਮਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਗੋਲੀ ਮਾਰੀ। ਪੁਲਿਸ ਮੁਤਾਬਕ ਇਹ ਘਟਨਾ ਆਪਸੀ ਰੰਜਿਸ਼ ਕਾਰਨ ਵਾਪਰੀ

ਰਿਪੋਰਟ- ਗੁਰਮਿੰਦਰ ਸਿੰਘ ਗਰੇਵਾਲ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)