You’re viewing a text-only version of this website that uses less data. View the main version of the website including all images and videos.
ਪਟਿਆਲਾ ਵਿੱਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਕੀ ਕਹਿੰਦੀ
ਪ੍ਰਕਾਸ਼ਿਤ
ਪਟਿਆਲਾ ਸਥਿਤ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਦੋ ਧਿਰਾਂ ਵਿਚਾਲੇ ਝਗੜਾ ਹੋਇਆ। ਘਟਨਾ ਵਿੱਚ ਨੇੜਲੇ ਪਿੰਡ ਦੌਣ ਕਲਾਂ ਦੇ ਧਰਮਿੰਦਰ ਸਿੰਘ ਦੀ ਮੌਤ ਹੋ ਗਈ ਹੈ। ਇੱਕ ਵੀਡੀਓ ਵਾਇਰਲ ਹੋਈ ਹੈ ਜਿਸ ਵਿੱਚ ਘਟਨਾ ਕੈਦ ਹੋ ਗਈ ਹੈ। ਘਟਨਾ ਦੌਰਾਨ ਨਕਾਬਪੋਸ਼ ਨੌਜਵਾਨਾਂ ਨੇ ਧਰਮਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਗੋਲੀ ਮਾਰੀ। ਪੁਲਿਸ ਮੁਤਾਬਕ ਇਹ ਘਟਨਾ ਆਪਸੀ ਰੰਜਿਸ਼ ਕਾਰਨ ਵਾਪਰੀ
ਰਿਪੋਰਟ- ਗੁਰਮਿੰਦਰ ਸਿੰਘ ਗਰੇਵਾਲ
ਐਡਿਟ- ਰਾਜਨ ਪਪਨੇਜਾ