ਕੈਨੇਡਾ ਵਿੱਚ ਭਾਰਤੀ ਵਿਦਿਆਰਥੀ ਦਾ ਕਤਲ, ਪਰਿਵਾਰ ਨੇ ਕੀ ਕੁਝ ਦੱਸਿਆ

ਪ੍ਰਕਾਸ਼ਿਤ

ਭਾਰਤੀ ਵਿਦਿਆਰਥੀ ਕਾਰਤਿਕ ਵਾਸੂਦੇਵ ਦਾ ਕੈਨੇਡਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਾਰਤਿਕ ਗਾਜ਼ੀਆਬਾਦ ਦੇ ਰਾਜੇਂਦਰ ਨਗਰ ਦੇ ਰਹਿਣ ਵਾਲੇ ਸਨ। ਉਨ੍ਹਾਂ ਦੀ ਮੌਤ ਮਗਰੋਂ ਭਾਰਤ ਵਿੱਚ ਉਨ੍ਹਾਂ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਭਾਰਤ ਦੇ ਵਿਦੇਸ਼ ਮੰਤਰੀ ਨੇ ਘਟਨਾ 'ਤੇ ਦੁਖ ਜਤਾਇਆ ਹੈ।

ਵੀਡੀਓ- ਏਐਨਆਈ

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)