ਪੰਜਾਬ ਵਿੱਚ ਟਰੱਕ ਯੂਨੀਅਨਾਂ ’ਤੇ ਕਬਜ਼ੇ ਲਈ ਆਖਿਰ ਇੰਨਾ ਸੰਘਰਸ਼ ਕਿਉਂ ਹੁੰਦਾ ਹੈ

ਵੀਡੀਓ ਕੈਪਸ਼ਨ, ਪੰਜਾਬ ਵਿੱਚ ਟਰੱਕ ਯੂਨੀਅਨਾਂ 'ਤੇ ਕਬਜ਼ੇ ਦਾ ਕੀ ਹੈ ਮਸਲਾ
ਪ੍ਰਕਾਸ਼ਿਤ

ਪੰਜਾਬ ਵਿੱਚ ਟਰੱਕ ਯੂਨੀਅਨਾਂ ਦੇ ਕਬਜ਼ੇ ਨੂੰ ਲੈ ਕੇ ਪਿਛਲੇ ਦਿਨੀਂ ਕਈ ਹਿੰਸਕ ਘਟਨਾਵਾਂ ਸਾਹਮਣੇ ਆਈਆਂ ਹਨ। ਟਰੱਕ ਯੂਨੀਅਨਾਂ 'ਤੇ ਕਬਜ਼ੇ ਲੈਣ ਲਈ ਖ਼ੂਨੀ ਝੜਪਾਂ ਸੂਬੇ ਲਈ ਕੋਈ ਨਵੀਂ ਗੱਲ ਨਹੀਂ ਹੈ। ਹਰ ਵਾਰ ਜਦੋਂ ਕੋਈ ਨਵੀਂ ਪਾਰਟੀ ਸੱਤਾ ਸੰਭਾਲਦੀ ਹੈ ਤਾਂ ਅਜਿਹੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ।

ਪੂਰਾ ਮਾਮਲਾ ਸਮਝਣ ਲਈ ਅਸੀਂ ਟਰੱਕ ਯੂਨੀਅਨ ਦੇ ਆਗੂ ਨਾਲ ਗੱਲਬਾਤ ਕੀਤੀ।

ਰਿਪੋਰਟ- ਅਰਵਿੰਦ ਛਾਬੜਾ

ਐਡਿਟ- ਸ਼ਾਹਨਵਾਜ਼ ਅਹਿਮਦ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)