ਗੁਰਦਾਸਪੁਰ ਵਿੱਚ 4 ਸਾਲਾ ਬੱਚੀ ਦੇ ਕਥਿਤ ਰੇਪ ਦਾ ਕੀ ਹੈ ਪੂਰਾ ਮਾਮਲਾ

ਵੀਡੀਓ ਕੈਪਸ਼ਨ, ਗੁਰਦਾਸਪੁਰ ਵਿੱਚ 4 ਸਾਲਾ ਬੱਚੀ ਦੇ ਕਥਿਤ ਰੇਪ ਦਾ ਕੀ ਹੈ ਪੂਰਾ ਮਾਮਲਾ
ਪ੍ਰਕਾਸ਼ਿਤ

31 ਮਾਰਚ ਨੂੰ ਗੁਰਦਾਸਪੁਰ ਵਿੱਚ ਇੱਕ 4 ਸਾਲਾ ਬੱਚੀ ਦੇ ਕਥਿਤ ਰੇਪ ਦਾ ਮਾਮਲਾ ਸਾਹਮਣਾ ਆਇਆ ਸੀ, ਪਰਿਵਾਰ ਮੁਤਾਬਕ ਪੁਲਿਸ ਪ੍ਰਸ਼ਾਸਨ ਵੱਲੋਂ ਬਣਦੀ ਕਾਰਵਾਈ ਨਹੀਂ ਕੀਤੀ ਗਈ, ਹਾਲਾਂਕਿ ਪੁਲਿਸ ਨੇ ਇਸ ਮਾਮਲੇ ਵਿੱਚ ਐੱਸਆਈਟੀ ਦਾ ਗਠਨ ਕੀਤਾ ਹੈ ਅਤੇ ਸਕੂਲ ਦੇ ਇੱਕ ਪ੍ਰਬੰਧਕ ਦੀ ਗਿਰਫ਼ਤਾਰੀ ਵੀ ਹੋਈ ਹੈ। ਇਸ ਦੇ ਰੋਸ ਵਿੱਚ ਅੱਜ ਪੰਜਾਬ ਭਰ ਵਿੱਚ ਨਿੱਜੀ ਸਕੂਲਾਂ ਦੇ ਅਧਿਆਪਕਾਂ ਨੇ ਪ੍ਰਦਰਸ਼ਨ ਵੀ ਕੀਤਾ ਹੈ।

ਰਿਪੋਰਟ- ਗੁਰਪ੍ਰੀਤ ਚਾਵਲਾ, ਗੁਰਮਿੰਦਰ ਗਰੇਵਾਲ

ਐਡਿਟ- ਸ਼ਾਹਨਵਾਜ਼ ਅਹਿਮਦ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)