ਭਗਵੰਤ ਮਾਨ ਸਰਕਾਰ ਬਾਰੇ ਅਤੇ ਕਾਂਗਰਸ ਵਿਚਲੇ ਕਲੇਸ਼ ਬਾਰੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕੀ ਕਿਹਾ

ਪ੍ਰਕਾਸ਼ਿਤ

ਕਾਂਗਰਸ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੀ ਕਮਾਨ ਸੌਂਪੀ ਹੈ। ਰਾਜਾ ਵੜਿੰਗ ਭਗਵੰਤ ਮਾਨ ਸਰਕਾਰ ਬਾਰੇ ਕੀ ਸੋਚਦੇ ਹਨ ਅਤੇ ਕਾਂਗਰਸ ਦੇ ਆਪਸੀ ਕਲੇਸ਼ ਦੇ ਚਲਦਿਆਂ ਉਹ ਸਭ ਨੂੰ ਕਿਵੇਂ ਇਕੱਠਾ ਲੈ ਕੇ ਜਾਣਗੇ, ਇਸ ਬਾਬਤ ਉਨ੍ਹਾਂ ਨੇ ਬੀਬੀਸੀ ਪੰਜਾਬੀ ਨਾਲ ਖ਼ਾਸ ਗੱਲਬਾਤ ਕੀਤੀ ਹੈ।

ਰਿਪੋਰਟ- ਮਨਪ੍ਰੀਤ ਕੌਰ, ਸ਼ੂਟ - ਮਯੰਕ ਮੋਂਗੀਆ, ਐਡਿਟ - ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)