You’re viewing a text-only version of this website that uses less data. View the main version of the website including all images and videos.
ਨਵਨੀਤ ਕੌਰ ਰਾਣਾ ਨੂੰ ਜਾਣੋ, ਜਿਨ੍ਹਾਂ ਨੇ ਮਹਾਰਾਸ਼ਟਰ ਦੇ ਸੀਐੱਮ ਨੂੰ ਦਿੱਤੀ ਚੁਣੌਤੀ
ਪ੍ਰਕਾਸ਼ਿਤ
ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਦੇ ਘਰ 'ਮਾਤੋਸ਼੍ਰੀ' ਦੇ ਬਾਹਰ ਸੰਸਦ ਮੈਂਬਰ ਨਵਨੀਤ ਰਾਣਾ, ਉਨ੍ਹਾਂ ਦੇ ਪਤੀ ਅਤੇ ਆਜ਼ਾਦ ਵਿਧਾਇਕ ਰਵੀ ਰਾਣਾ ਨੇ ਸ਼ਨੀਵਾਰ ਨੂੰ ਹਨੂੰਮਾਨ ਚਾਲੀਸਾ ਦਾ ਪਾਠ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ ਸ਼ਿਵ ਸੈਨਾ ਵਰਕਰ ਸ਼ਨੀਵਾਰ ਸਵੇਰ ਤੋਂ ਹੀ ਸੰਸਦ ਮੈਂਬਰ ਨਵਨੀਤ ਰਾਣਾ ਦੇ ਮੁੰਬਈ ਸਥਿਤ ਘਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ।
ਨਵਨੀਤ ਰਾਣਾ ਅਮਰਾਵਤੀ ਜ਼ਿਲ੍ਹੇ ਤੋਂ ਆਜ਼ਾਦ ਸੰਸਦ ਮੈਂਬਰ ਹਨ ਅਤੇ ਮੰਨਿਆ ਜਾਂਦਾ ਹੈ ਕਿ ਉਨ੍ਹਾਂ ਨੇ ਇਹ ਚੋਣ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਸਮਰਥਨ ਨਾਲ ਜਿੱਤੀ ਹੈ। ਉਨ੍ਹਾਂ ਬਾਰੇ ਵਿਸਥਾਰ ਵਿੱਚ ਜਾਣਨ ਲਈ ਇਹ ਵੀਡੀਓ ਦੇਖੋ
ਐਡਿਟ- ਸਦਫ਼ ਖ਼ਾਨ