ਪਟਿਆਲਾ ਵਿੱਚ ਟਕਰਾਅ ਤੋਂ ਬਾਅਦ ਕੀ ਹੈ ਮਾਹੌਲ

ਵੀਡੀਓ ਕੈਪਸ਼ਨ, ਪਟਿਆਲਾ ਵਿੱਚ ਹਿੰਦੂ ਸੰਗਠਨਾਂ ਤੇ ਸਿੱਖ ਜਥੇਬੰਦੀਆਂ ਵਿਚਾਲੇ ਤਣਾਅ ਅਤੇ ਪੱਥਰਬਾਜ਼ੀ ਦੀ ਘਟਨਾ ਹੋਈ
ਪ੍ਰਕਾਸ਼ਿਤ

ਭਾਰਤ ਵਿੱਚ ਪਾਬੰਦੀਸ਼ੁਦਾ ਸੰਸਥਾ 'ਸਿੱਖਸ ਫਾਰ ਜਸਟਿਸ' ਤੇ ਗੁਰਪਤਵੰਤ ਸਿੰਘ ਪੰਨੂ ਵੱਲੋਂ 29 ਅਪ੍ਰੈਲ ਨੂੰ ਡੀਸੀ ਦਫਤਰ ਉਪਰ ਖ਼ਾਲਿਸਤਾਨੀ ਝੰਡਾ ਫਹਿਰਾਉਣ ਦੀ ਗੱਲ ਆਖੀ ਗਈ ਸੀ।

ਹਿੰਦੂ ਸੰਗਠਨ ਵੱਲੋਂ ਇਸ ਦੇ ਵਿਰੋਧ ਵਿੱਚ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਸੀ। ਪ੍ਰਸ਼ਾਸਨ ਵੱਲੋਂ ਹਾਲਾਤ ਕਾਬੂ ਹੇਠ ਕਰਕੇ ਸ਼ਾਂਤੀ ਬਹਾਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)