ਪਟਿਆਲਾ ਹਿੰਸਾ 'ਤੇ ਕੀ ਬੋਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਪ੍ਰਕਾਸ਼ਿਤ

ਪਟਿਆਲਾ ਵਿੱਚ ਹਿੰਦੂ ਅਤੇ ਸਿੱਖਾਂ ਵਿਚਾਲੇ ਮਾਹੌਲ ਤਣਾਅਪੂਰਨ ਹੋਣ ਮਗਰੋਂ ਹੁਣ ਸਥਿਤੀ ਸ਼ਾਂਤੀਪੂਰਨ ਹੈ। ਕੁਝ ਅਫਸਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਤੇ ਪੁਲਿਸ ਜਾਂਚ ਵਿੱਚ ਜੁਟੀ ਹੈ। ਸੂਬਾ ਸਰਕਾਰ ਦਾ ਕਹਿਣਾ ਹੈ ਕਿ ਅਸ਼ਾਂਤੀ ਫੈਲਾਉਣ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵੀਡੀਓ- ANI

ਐਡਿਟ- ਅਸਮਾ ਹਾਫਿਜ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)