ਪੰਜਾਬ: ਬਿਜਲੀ ਦੇ ਲੰਬੇ ਕੱਟਾਂ ਕਾਰਨ ਲੋਕ ਬੇਹਾਲ, ਕੀ ਹੈ ਮਸਲੇ ਦਾ ਹੱਲ

ਵੀਡੀਓ ਕੈਪਸ਼ਨ, ਪੰਜਾਬ: ਬਿਜਲੀ ਦੇ ਲੰਬੇ ਕੱਟਾਂ ਕਾਰਨ ਲੋਕ ਬੇਹਾਲ, ਕੀ ਹੈ ਮਸਲੇ ਦਾ ਹੱਲ
ਪ੍ਰਕਾਸ਼ਿਤ

ਪੰਜਾਬ ਵਿੱਚ ਇਸ ਸਮੇਂ ਬਿਜਲੀ ਦੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ ਹੋਏ ਪਏ ਹਨ। ਸਿਆਸੀ ਪਾਰਟੀਆਂ ਇਸ ਮੁੱਦੇ ਉਤੇ ਸਰਕਾਰ ਨੂੰ ਘੇਰ ਰਹੀਆਂ ਹਨ।

ਪਰ ਸਵਾਲ ਇਹ ਹੈ ਕਿ ਪੰਜਾਬ ਵਿੱਚ ਆਖਰਕਾਰ ਬਿਜਲੀ ਦੀ ਕਮੀਂ ਇਕਦਮ ਕਿਵੇਂ ਹੋ ਗਈ ਅਤੇ ਇਸ ਸਮੱਸਿਆ ਦਾ ਹੱਲ ਕੀ ਹੈ। ਇਸ ਬਾਰੇ ਬੀਬੀਸੀ ਪੰਜਾਬੀ ਦੀ ਰਿਪੋਰਟ।

ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ

ਸ਼ੂਟ- ਮਯੰਕ ਮੋਂਗੀਆ

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)