'ਪੰਜਾਬ ਵਿੱਚ ਨਫ਼ਰਤ ਦੇ ਬੀਜ ਨਹੀਂ ਉੱਗਦੇ, ਹੋਰ ਕੁਝ ਵੀ ਬੀਜੋ'

ਪ੍ਰਕਾਸ਼ਿਤ

ਈਦ-ਉਲ-ਫਿਤਰ ਮੌਕੇ ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ਲੋਕਾਂ ਨੂੰ ਸੰਬੋਧਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਧਾਰਮਿਕ ਸਾਂਝ ਦੀ ਗੱਲ ਕੀਤੀ। ਭਗਵੰਤ ਮਾਨ ਨੇ ਇਸ ਦੇ ਨਾਲ ਹੀ ਮਲੇਰਕੋਟਲਾ ਵਿੱਚ ਤੇਜ਼ੀ ਨਾਲ ਵਿਕਾਸ ਕਰਨ ਦਾ ਵਾਅਦਾ ਕੀਤਾ।

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)