ਤਜਿੰਦਰ ਬੱਗਾ ਨੇ ਦਿੱਲੀ ਪਹੁੰਚ ਕੇ ਕੇਜਰੀਵਾਲ ਨੂੰ ਚੁਣੌਤੀ ਦਿੱਤੀ, ਹੁਣ ਅੱਗੇ ਕੀ ਕਰਨਗੇ

ਪ੍ਰਕਾਸ਼ਿਤ

ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਗ੍ਰਿਫ਼ਤਾਰੀ ਤੋਂ ਬਾਅਦ ਅੱਧੀ ਰਾਤ ਨੂੰ ਘਰ ਪਰਤੇ। ਘਰ ਪਰਤਣ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਪੂਰਾ ਘਟਨਾਕ੍ਰਮ ਦੱਸਿਆ। ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਉਨ੍ਹਾਂ ਨੂੰ ਘਰੋਂ ਗ੍ਰਿਫ਼ਤਾਰ ਕਰਕੇ ਲੈ ਗਈ ਸੀ। ‘ਆਪ’ ਮੁਤਾਬਕ ਬੱਗਾ ਨੇ ਅਰਵਿੰਦ ਕੇਜਰੀਵਾਲ ਖਿਲਾਫ਼ ਭੜਕਾਊ ਟਿੱਪਣੀ ਕੀਤੀ ਸੀ।

ਵੀਡੀਓ- ਏਐਨਆਈ

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)