ਮੋਹਾਲੀ ਧਮਾਕਾ ਮਾਮਲਾ: ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਕੀ ਬੋਲੇ ਭਗਵੰਤ ਮਾਨ

ਵੀਡੀਓ ਕੈਪਸ਼ਨ, ਮੋਹਾਲੀ ਬਲਾਸਟ ਮਾਮਲਾ: ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਕੀ ਬੋਲੇ ਭਗਵੰਤ ਮਾਨ
ਪ੍ਰਕਾਸ਼ਿਤ

ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਵਿੱਚ ਡੀਜੀਪੀ ਸਮੇਤ ਵੱਡੇ ਅਧਿਕਾਰੀਆਂ ਨਾਲ ਬੈਠਕ ਕੀਤੀ। ਬੈਠਕ ਤੋਂ ਬਾਅਦ ਬਾਹਰ ਆ ਕੇ ਭਗਵੰਤ ਮਾਨ ਨੇ ਕਿਹਾ ਕਿ ਕੁਝ ਗ੍ਰਿਫ਼ਤਾਰੀਆਂ ਹੋਈਆਂ ਹਨ ਅਤੇ ਹੋਰ ਹੋਣਗੀਆਂ।

(ਵੀਡੀਓ- ਏਐਨਆਈ, ਐਡਿਟ- ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)