ਦਿੱਲੀ ਦੇ ਮੁੰਡਕਾ ਵਿੱਚ ਲੱਗੀ ਅੱਗ, ਚਸ਼ਮਦੀਦਾਂ ਨੇ ਕੀ ਦੱਸਿਆ

ਪ੍ਰਕਾਸ਼ਿਤ

ਦਿੱਲੀ ਦੇ ਮੁੰਡਕਾ ਇਲਾਕੇ ਵਿੱਚ ਇੱਕ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ ਹੋ ਗਈ ਹੈ। ਕਰੀਬ 19 ਲੋਕ ਲਾਪਤਾ ਦੱਸੇ ਜਾ ਰਹੇ ਹਨ। ਇਹ ਅੱਗ ਸ਼ੁੱਕਰਵਾਰ ਸ਼ਾਮ ਨੂੰ ਲੱਗੀ ਜਿਸ ਨੂੰ ਬੜੀ ਮੁਸ਼ੱਕਤ ਤੋਂ ਬਾਅਦ ਬੁਝਾਇਆ ਜਾ ਸਕਿਆ।

ਰਿਪੋਰਟ - ਦਿਲਨਵਾਜ਼ ਪਾਸ਼ਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)