ਅਮਰੀਕਾ: ਗੋਲੀਬਾਰੀ ’ਚ 10 ਦੀ ਮੌਤ, ਚਸ਼ਮਦੀਦਾਂ ਨੇ ਕੀ ਦੇਖਿਆ

ਵੀਡੀਓ ਕੈਪਸ਼ਨ, ਅਮਰੀਕਾ: ਗੋਲੀਬਾਰੀ ’ਚ 10 ਦੀ ਮੌਤ, ਚਸ਼ਮਦੀਦਾਂ ਨੇ ਕੀ ਦੇਖਿਆ
ਪ੍ਰਕਾਸ਼ਿਤ

ਅਮਰੀਕਾ ਦੇ ਨਿਊਯਾਰਕ ਵਿੱਚ 'ਬਫੇਲੋ ਸੁਪਰਮਾਰਕਿਟ' ਵਿੱਚ ਇੱਕ 18 ਸਾਲਾ ਨੌਜਵਾਨ ਵੱਲੋਂ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ।

ਗੋਲੀਬਾਰੀ ਦੌਰਾਨ ਕਰੀਬ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਤਿੰਨ ਲੋਕ ਜਖ਼ਮੀ ਹੋਏ ਹਨ।

ਹਾਲਾਂਕਿ, ਹਮਲੇ ਤੋਂ ਬਾਅਦ ਸ਼ੱਕੀ ਨੌਜਵਾਨ ਨੇ ਆਤਮ-ਸਮਰਪਣ ਕਰ ਦਿੱਤਾ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)