ਵਿਜੇ ਸਿੰਗਲਾ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਵਾਉਣ ਵਾਲੇ ਇੰਜੀਨੀਅਰ ਰਜਿੰਦਰ ਸਿੰਘ ਕੌਣ ਹਨ
ਪ੍ਰਕਾਸ਼ਿਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਬਰਖ਼ਾਸਤ ਕੀਤਾ ਤੇ ਫਿਰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ।
ਕਥਿਤ ਰਿਕਾਰਡਿੰਗ ਕਰਨ ਵਾਲੇ ਅਤੇ ਐੱਫਆਈਆਰ ਦਰਜ ਕਰਵਾਉਣ ਵਾਲੇ ਇੰਜੀਨੀਅਰ ਰਜਿੰਦਰ ਸਿੰਘ ਵੀ ਸੁਰਖ਼ੀਆਂ ਵਿੱਚ ਹਨ। ਬੀਬੀਸੀ ਪੰਜਾਬੀ ਨੇ ਇਹ ਜਾਣਨ ਲਈ ਵੱਖ-ਵੱਖ ਲੋਕਾਂ ਨਾਲ ਮੁਲਾਕਾਤ ਕੀਤੀ ਕਿ ਇਹ ਵਿਅਕਤੀ ਕੌਣ ਹਨ।
57 ਸਾਲਾ ਰਜਿੰਦਰ ਸਿੰਘ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਿੱਚ ਨਿਗਰਾਨ ਇੰਜੀਨੀਅਰ ਵਜੋਂ ਕੰਮ ਕਰਦੇ ਹਨ
(ਰਿਪੋਰਟ ਅਰਵਿੰਦ ਛਾਬੜਾ, ਐਡਿਟ ਦਿਵੇਸ਼)