ਪੀਐੱਮ ਮੋਦੀ ਨੌਕਰੀਆਂ ਕਿਉਂ ਨਹੀਂ ਦੇ ਰਹੇ- ਅਰਵਿੰਦ ਕੇਜਰੀਵਾਲ ਤੋਂ ਸੁਣੋ

ਵੀਡੀਓ ਕੈਪਸ਼ਨ, ਪੀਐੱਮ ਮੋਦੀ ਨੌਕਰੀਆਂ ਕਿਉਂ ਨਹੀਂ ਦੇ ਰਹੇ- ਅਰਵਿੰਦ ਕੇਜਰੀਵਾਲ ਤੋਂ ਸੁਣੋ
ਪ੍ਰਕਾਸ਼ਿਤ

ਅਰਵਿੰਦ ਕੇਜਰੀਵਾਲ ਨੇ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਰੈਲੀ ਨੂੰ ਸੰਬੋਧਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਭਾਜਪਾ ਸਰਕਾਰ ’ਤੇ ਨਿਸ਼ਾਨਾ ਸਾਧਿਆ ਤੇ ਆਪਣੇ ਕੀਤੇ ਕੰਮਾਂ ਨੂੰ ਗਿਣਵਾਇਆ। ਉਨ੍ਹਾਂ ਨੇ ਹਰਿਆਣਾ ਦੇ ਲੋਕਾਂ ਤੋਂ ਇੱਕ ਮੌਕਾ ਮੰਗਿਆ।

ਰਿਪੋਰਟ- ਕਮਲ ਸੈਣੀ/ ANI

ਐਡਿਟ- ਅਸਮਾ ਹਾਫਿਜ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)