ਸਿੱਧੂ ਮੂਸੇਵਾਲਾ ਦਾ ਪਿਛੋਕੜ ਜਾਣੋ ਜਦੋਂ ਉਸ ਨੂੰ ਆਪਣੇ ਬਾਰੇ ਦੱਸਣਾ ਪੈਂਦਾ ਸੀ
ਪ੍ਰਕਾਸ਼ਿਤ
ਮਸ਼ਹੂਰ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ।
ਮਾਨਸਾ ਦੇ ਐੱਸਐੱਸਪੀ ਤੇ ਮਾਨਸਾ ਦੇ ਸਿਵਲ ਸਰਜਨ ਡਾਕਟਰ ਰਣਜੀਤ ਰਾਇ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
ਲੰਘੇ ਦਿਨੀਂ ਪੰਜਾਬ ਸਰਕਾਰ ਵੱਲੋਂ 424 ਲੋਕਾਂ ਦੀ ਸੁਰੱਖਿਆ ਘਟਾਈ ਸੀ, ਜਿਸ ਵਿੱਚ ਸਿੱਧੂ ਮੂਸੇਵਾਲਾ ਵੀ ਸ਼ਾਮਲ ਸਨ।
ਉਨ੍ਹਾਂ ਦੀ ਮੌਤ ਮਗਰੋਂ ਕਾਂਗਰਸ ਅਤੇ ਭਾਜਪਾ ਵੱਲੋਂ ਉਨ੍ਹਾਂ ਦੀ ਸੁਰੱਖਿਆ ਘਟਾਏ ਜਾਣ ਬਾਰੇ ਸਵਾਲ ਵੀ ਚੁੱਕੇ ਜਾ ਰਹੇ ਹਨ। ਜਾਣੋ ਸਿੱਧੂ ਮੂਸੇਵਾਲਾ ਦਾ ਪਿਛੋਕੜ।
ਰਿਪੋਰਟ- ANI, ਦਲੀਪ ਸਿੰਘ
ਐਡਿਟ- ਦੇਵੇਸ਼ ਸਿੰਘ