ਸਿੱਧੂ ਮੂਸੇਵਾਲਾ ਦਾ ਕਤਲ, ਪੁਲਿਸ ਨੇ ਕਿਸ ਗੈਂਗ ਦਾ ਨਾਮ ਲਿਆ

ਪ੍ਰਕਾਸ਼ਿਤ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਤਲ ਦੇ ਪਿੱਛੇ ਕੌਣ ਸੀ, ਇਸ ਬਾਰੇ ਮਾਨਸਾ ਦੇ ਐੱਸਐੱਸਪੀ ਨੇ ਵਿਸਥਾਰ ਵਿੱਚ ਦੱਸਿਆ।

ਵੀਡੀਓ- ਏਐਨਆਈ

ਐਡਿਟ- ਦੇਵੇਸ਼ ਸਿੰਘ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)