ਸਿੱਧੂ ਮੂਸੇਵਾਲਾ ਦੇ ਕਤਲ 'ਤੇ ਭਗਵੰਤ ਮਾਨ ਸਣੇ ਕੌਣ ਕੀ ਕਹਿ ਰਿਹਾ

ਵੀਡੀਓ ਕੈਪਸ਼ਨ, ਸਿੱਧੂ ਮੂਸੇਵਾਲਾ ਦੇ ਕਤਲ 'ਤੇ ਭਗਵੰਤ ਮਾਨ ਸਣੇ ਕੌਣ ਕੀ ਕਹਿ ਰਿਹਾ
ਪ੍ਰਕਾਸ਼ਿਤ

ਗਾਇਕ ਅਤੇ ਕਾਂਗਰਸ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਹਰ ਪਾਸਿਓਂ ਪ੍ਰਤੀਕਿਰਿਆ ਆ ਰਹੀ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਤਲ ਤੇ ਦੁਖ ਜਾਹਿਰ ਕਰਦਿਆਂ ਟਵੀਟ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਕਤਲ ਉੱਤੇ ਦੁਖ ਜਾਹਿਰ ਕੀਤਾ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਇਸ ਘਟਨਾ ਉੱਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੀਨੀਅਰ ਆਗੂ ਰਾਹੁਲ ਗਾਂਧੀ ਵੀ ਬੋਲੇ ਹਨ।

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)