ਸਿੱਧੂ ਮੂਸੇਵਾਲਾ ਦੇ ਕਤਲ ਵੇਲੇ ਕੀ ਕੁਝ ਹੋਇਆ, ਉਸ ਦੇ ਪਿਤਾ ਨੇ ਇਹ ਵੇਰਵਾ ਦਿੱਤਾ
ਪ੍ਰਕਾਸ਼ਿਤ
29 ਮਈ ਦੀ ਸ਼ਾਮ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਦੇ ਕਤਲ ਮਗਰੋਂ ਉਨ੍ਹਾਂ ਦੇ ਫੈਨਜ਼ ਸਦਮੇ ਵਿੱਚ ਹਨ ਤੇ ਸਿਆਸਤਦਾਨਾਂ ਅਤੇ ਕਲਾਕਾਰਾਂ ਦੀਆਂ ਲਗਾਤਾਰ ਪ੍ਰਤੀਕਿਰਿਆਵਾਂ ਆ ਰਹੀਆਂ ਹਨ।
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਦੇ ਬਿਆਨ ’ਤੇ ਮਾਨਸਾ ਦੇ ਸਦਰ ਥਾਣੇ ਵਿੱਚ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਵੀਡੀਓ- ANI
ਐਡਿਟ- ਸਦਫ਼ ਖ਼ਾਨ