ਸਿੱਧੂ ਮੂਸੇਵਾਲਾ ਦੇ ਕਤਲ 'ਤੇ ਕੀ ਬੋਲੇ ਪਾਕਿਸਤਾਨੀ ਪੰਜਾਬ ਦੇ ਲੋਕ

ਪ੍ਰਕਾਸ਼ਿਤ

29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਾਲਾ ਵਿੱਚ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪਾਕਿਸਤਾਨੀ ਪੰਜਾਬ ਵਿੱਚ ਸਿੱਧੂ ਮੂਸੇਵਾਲਾ ਦੇ ਫੈਨ ਉਨ੍ਹਾਂ ਦੀ ਮੌਤ ਤੋਂ ਬਾਅਦ ਬਹੁਤ ਦੁਖੀ ਹਨ। ਉਨ੍ਹਾਂ ਨੂੰ ਸੁਣੋ

ਰਿਪੋਰਟ- ਅਲੀ ਕਾਜ਼ਮੀ ਲਾਹੌਰ ਤੋਂ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)