ਸਿੱਧੂ ਮੂਸੇਵਾਲਾ ਦੇ ਕਤਲ ਦੇ ਵਿਰੋਧ ਵਿੱਚ ਕੈਂਡਲ ਮਾਰਚ

ਵੀਡੀਓ ਕੈਪਸ਼ਨ, ਸਿੱਧੂ ਮੂਸੇਵਾਲਾ ਦੇ ਕਤਲ ਦੇ ਵਿਰੋਧ ਵਿੱਚ ਕੈਂਡਲ ਮਾਰਚ
ਪ੍ਰਕਾਸ਼ਿਤ

ਕਾਂਗਰਸ ਆਗੂ ਤੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਵਿਰੋਧ ਵਿੱਚ ਕਾਂਗਰਸ ਨੇ ਮਾਰਚ ਕੱਢਿਆ। ਇਹ ਮਾਰਚ ਮਾਨਸਾ ਅਤੇ ਚੰਡੀਗੜ੍ਹ ਵਿੱਚ ਕੱਢਿਆ ਗਿਆ ਹੈ। ਮਾਨਸਾ ਦੇ ਮਾਰਚ ਵਿੱਚ ਪ੍ਰਤਾਪ ਸਿੰਘ ਬਾਜਵਾ ਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੌਜੂਦ ਸਨ।

29 ਮਈ ਨੂੰ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਮਾਨਸਾ ਵਿੱਚ ਕਤਲ ਕਰ ਦਿੱਤਾ ਗਿਆ ਸੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)