ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
ਪ੍ਰਕਾਸ਼ਿਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਤੇ ਉਨ੍ਹਾਂ ਦੇ ਮਾਪਿਆਂ ਨੂੰ ਮਿਲ ਕੇ ਉਨ੍ਹਾਂ ਦਾ ਦੁਖ ਸਾਂਝਾ ਕੀਤਾ। 29 ਮਈ ਦੀ ਸ਼ਾਮ ਗੋਲੀਆਂ ਮਾਰ ਕੇ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਸੀ।
ਭਗਵੰਤ ਮਾਨ ਦੇ ਆਉਣ ਦੀ ਖ਼ਬਰ ਤੋਂ ਪਹਿਲਾਂ ਹੀ ਪਿੰਡ ਮੂਸਾ ਵਿੱਚ... ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ ਸੀ। ਉਹ ਵਿਰੋਧ ਦੇ ਬਾਵਜੂਦ ਵੀ ਪਰਿਵਾਰ ਨੂੰ ਮਿਲਣ ਪਹੁੰਚੇ। ਭਗਵੰਤ ਮਾਨ ਦੇ ਦੌਰੇ ਦੇ ਚਲਦਿਆਂ ਪਿੰਡ ਵਿੱਚ ਸੁਰੱਖਿਆਂ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ।
ਪਿੰਡ ਵਾਲੇ ਇਸ ਦਾ ਸਖ਼ਤ ਵਿਰੋਧ ਕਰ ਰਹੇ ਸਨ। ਹਾਲਾਂਕਿ ਪਿੰਡ ਵਾਸੀਆਂ ਨੇ ਸਥਾਨਕ ‘ਆਪ’ ਵਿਧਾਇਕ ਤੇ ਭਗਵੰਤ ਮਾਨ ਦੇ ਆਉਣ ਦਾ ਵਿਰੋਧ ਵੀ ਕੀਤਾ ਸੀ।
ਵੀਡੀਓ- ANI
ਐਡਿਟ- ਰਾਜਨ ਪਪਨੇਜਾ