You’re viewing a text-only version of this website that uses less data. View the main version of the website including all images and videos.
ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਕੀ ਬੋਲੇ ਅਰਵਿੰਦ ਕੇਜਰੀਵਾਲ
ਪ੍ਰਕਾਸ਼ਿਤ
‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਿੱਧੂ ਮੂਸੇਵਾਲਾ ’ਤੇ ਪ੍ਰਤੀਕਿਰਿਆ। ਕਿਹਾ, ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। 29 ਮਈ ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅਰਵਿੰਦ ਕੇਜਰੀਵਾਲ, ਕੌਮੀ ਕਨਵੀਨਰ, ‘ਆਪ’
ਉੱਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਅੱਜ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ। ਹਾਲਾਂਕਿ ਉੱਥੇ ਉਨ੍ਹਾਂ ਨੂੰ ਪਿੰਡ ਵਾਸੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।