ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸੰਗਰੂਰ ਤੋਂ ਚੋਣ ਲੜਨ ਬਾਰੇ ਕੀ ਕਿਹਾ

ਵੀਡੀਓ ਕੈਪਸ਼ਨ, ਸਿੱਧੂ ਮੇਸਾਵਾਲਾ ਦੇ ਪਿਤਾ
ਪ੍ਰਕਾਸ਼ਿਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਆਪਣੇ ਮਰਹੂਮ ਪੁੱਤਰ ਦੇ ਇੰਸਟਾਗ੍ਰਾਮ ਤੋਂ ਲਾਈਵ ਹੋਏ।

ਉਨ੍ਹਾਂ ਨੇ ਆਪਣੇ ਚੋਣ ਲੜਨ ਦੀਆਂ ਅਟਕਲਾਂ ਨੂੰ ਕੋਰੀ ਅਫ਼ਵਾਹ ਦੱਸਿਆ।

ਸ਼ੁੱਕਰਵਾਰ ਨੂੰ ਉੱਘੇ ਖੇਤੀ-ਆਰਥਿਕਤਾ ਮਾਹਰ ਸਰਦਾਰਾ ਸਿੰਘ ਜੌਹਲ ਨੇ ਬਲਕੌਰ ਸਿੰਘ ਨੂੰ ਸੰਗਰੂਰ ਤੋਂ ਬਿਨਾਂ ਵਿਰੋਧ ਜਿਤਾਉਣ ਦੀ ਅਪੀਲ ਕੀਤੀ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਉਨ੍ਹਾਂ ਦੇ ਸੁਝਾਅ ਦਾ ਸਮਰਥਨ ਵੀ ਕੀਤਾ ਸੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)