ਸੰਗਰੂਰ ਦੀ ਜ਼ਿਮਨੀ ਚੋਣ ਲੜਨ ਬਾਰੇ ‘ਰਾਜੋਆਣਾ ਨੇ ਆਪਣੀ ਭੈਣ ਨੂੰ ਇਹ ਹਦਾਇਤ ਦਿੱਤੀ’
ਪ੍ਰਕਾਸ਼ਿਤ
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਅਕਾਲੀ ਦਲ ਨੇ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਚੋਣ ਮੈਦਾਨ ’ਚ ਉਤਾਰਿਆ। ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ’ਚ ਸਜ਼ਾ ਭੁਗਤ ਰਿਹਾ ਹੈ ਬਲਵੰਤ ਸਿੰਘ ਰਾਜੋਆਣਾ। ਟਿਕਟ ਮਿਲਣ ’ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੀ ਬੋਲੇ ਕਮਲਦੀਪ ਕੌਰ।
ਰਿਪੋਰਟ- ਰਵਿੰਦਰ ਸਿੰਘ ਰੌਬਿਨ
ਐਡਿਟ- ਸ਼ਾਹਨਵਾਜ਼ ਅਹਿਮਦ