ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਪਹਿਲਾਂ ਜਥੇਦਾਰ ਤੇ ਭਗਵੰਤ ਮਾਨ ਦੀ ਮੁਲਾਕਾਤ
ਪ੍ਰਕਾਸ਼ਿਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ। ਮੁਲਾਕਾਤ ਤੋਂ ਪਹਿਲਾਂ ਭਗਵੰਤ ਮਾਨ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਵੀ ਹੋਏ
ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਪਹਿਲਾਂ ਦੋਵਾਂ ਵਿਚਾਲੇ ਇਹ ਬੈਠਕ ਹੋਈ ਹੈ। ਜਥੇਦਾਰ ਦੇ ਪੀਏ ਚਰਨਜੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਕਾਫੀ ਸਕਾਰਾਤਮਕ ਸੀ।
ਵੀਡੀਓ- ਰਵਿੰਦਰ ਸਿੰਘ ਰੌਬਿਨ
ਐਡਿਟ- ਸ਼ਾਹਨਵਾਜ਼ ਅਹਿਮਦ