ਸਿੱਧੂ ਮੂਸੇਵਾਲਾ ਦੇ ਪਿਤਾ ਰਾਹੁਲ ਗਾਂਧੀ ਨੂੰ ਮੂਸਾ ਪਿੰਡ ਮਿਲ ਹੋਏ ਭਾਵੁਕ

ਵੀਡੀਓ ਕੈਪਸ਼ਨ, ਸਿੱਧੂ ਮੂਸੇਵਾਲਾ ਦੇ ਪਿਤਾ ਰਾਹੁਲ ਗਾਂਧੀ ਨੂੰ ਮੂਸਾ ਪਿੰਡ ਮਿਲ ਹੋਏ ਭਾਵੁਕ
ਪ੍ਰਕਾਸ਼ਿਤ

ਸੀਨੀਅਰ ਕਾਂਗਰਸ ਆਗੂ ਰਾਹੁਲ ਗਾਂਧੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਅਫ਼ਸੋਸ ਕਰਨ ਪਹੁੰਚੇ।

ਉਨ੍ਹਾਂ ਮਾਨਸਾ ਦੇ ਪਿੰਡ ਮੂਸਾ ਵਿਖੇ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਦੇ ਪਿਤਾ ਨਾਲ ਮੁਲਾਕਾਤ ਕੀਤੀ ਅਤੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਇਸ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਭਾਵੁਕ ਨਜ਼ਰ ਆਏ।

ਸਿੱਧੂ ਮੂਸੇਵਾਲਾ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਾਨਸਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸਨ।

(ਐਡਿਟ - ਅਸਮਾ ਹਾਫ਼ਿਜ਼)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)