ਮੂਸੇਵਾਲੇ ਦੀ ਅੰਤਿਮ ਅਰਦਾਸ: ਡੇਢ ਲੱਖ ਲੋਕਾਂ ਲਈ ਪ੍ਰਸ਼ਾਦਾ ਕਿੱਥੋਂ ਆਵੇਗਾ

ਵੀਡੀਓ ਕੈਪਸ਼ਨ, ਮੂਸੇਵਾਲੇ ਦੀ ਅੰਤਿਮ ਅਰਦਾਸ: ਡੇਢ ਲੱਖ ਲੋਕਾਂ ਲਈ ਪ੍ਰਸ਼ਾਦਾ ਕਿੱਥੋਂ ਆਵੇਗਾ
ਪ੍ਰਕਾਸ਼ਿਤ

ਸ਼ੁਭਦੀਪ ਸਿੰਘ ਸਿੱਧੂ ਯਾਨੀ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 8 ਜੂਨ ਨੂੰ ਮਾਨਸਾ ਵਿਖੇ ਹੋਵੇਗੀ। ਇਸ ਨੂੰ ਲੈ ਕੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਡੇਢ ਲੱਖ ਦੇ ਕਰੀਬ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਬਾਬਤ ਲੰਗਰ ਦੀ ਵਿਵਸਥਾ ਅਤੇ ਪ੍ਰਬੰਧ ਕੀਤਾ ਜਾ ਰਿਹਾ ਹੈ। ਅੰਤਿਮ ਅਰਦਾਸ ਲਈ ਕੀਤੇ ਗਏ ਪ੍ਰਬੰਧਾ ਬਾਰੇ ਜ਼ਿਆਦਾ ਜਾਣਕਾਰੀ ਦੇ ਨਾਲ ਬੀਬੀਸੀ ਸਹਿਯੋਗੀ ਸੁਰਿੰਦਰ ਮਾਨ

(ਐਡਿਟ - ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)