ਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੱਕੀ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਨੂੰ ਪੂਣੇ ਪੁਲਿਸ ਨੇ ਕਿੱਥੋਂ ਤੇ ਕਿਵੇਂ ਫੜਿਆ

ਪ੍ਰਕਾਸ਼ਿਤ

ਸਿੱਧੂ ਮੂਸੇਵਾਲਾ ਕਤਲ ਕੇਸ ’ਚ ਦੋ ਹੋਰ ਸ਼ੂਟਰਾਂ ਦੀ ਗ੍ਰਿਫ਼ਤਾਰੀ ਹੋਈ ਹੈ। ਮੁੰਬਈ ਪੁਲਿਸ ਨੇ ਸੰਤੋਸ਼ ਜਾਦਵ ਤੇ ਨਵਨਾਥ ਸੁਰਿਆਵੰਸ਼ੀ ਨੂੰ ਗੁਜਰਾਤ ਤੋਂ ਗ੍ਰਿਫ਼ਤਾਰ ਕੀਤਾ ਹੈ। ਮਹਾਰਾਸ਼ਟਰ ਤੇ ਗੁਜਰਾਤ ਪੁਲਿਸ ਨੇ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ।

ਵੀਡੀਓ- ਏਐਨਆਈ

ਐਡਿਟ- ਅਸਮਾ ਹਾਫਿਜ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)