ਕਿਸਾਨ ਅੰਦੋਲਨ ਨੂੰ ਢਾਹ ਤਾਂ ਲੱਗੀ ਸੀ, ਪਰ ਅਗਲੇ ਐਕਸ਼ਨ ਦੀ ਸਾਡੀ ਵੀ ਤਿਆਰੀ ਹੈ- ਜੋਗਿੰਦਰ ਸਿੰਘ ਉਗਰਾਹਾਂ

ਵੀਡੀਓ ਕੈਪਸ਼ਨ, ਕਿਸਾਨ ਅੰਦੋਲਨ ਨੂੰ ਢਾਹ ਤਾਂ ਲੱਗੀ ਸੀ, ਪਰ ਅਗਲੇ ਐਕਸ਼ਨ ਦੀ ਸਾਡੀ ਵੀ ਤਿਆਰੀ ਹੈ- ਜੋਗਿੰਦਰ ਸਿੰਘ ਉਗਰਾਹਾਂ
ਪ੍ਰਕਾਸ਼ਿਤ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਸਾਨ ਅੰਦੋਲਨ ਦੇ ਮੁਲਤਵੀ ਹੋਣ ਅਤੇ ਕਿਸਾਨਾਂ ਦੇ ਦਿੱਲੀ ਬਾਰਡਰਾਂ ਤੋਂ ਵਾਪਸੀ ਦੇ 6 ਮਹੀਨੇ ਬਾਅਦ ਕੀ ਸੋਚਦੇ ਹਨ, ਸਰਕਾਰ ਦੀਆਂ ਨੀਤੀਆਂ ਅਤੇ ਕਿਸਾਨ ਮੋਰਚੇ ਬਾਰੇ ਵੀ ਉਨ੍ਹਾਂ ਗੱਲਬਾਤ ਕੀਤੀ।

ਕੇਂਦਰ ਸਰਕਾਰ ਨੇ ਤਿੰਨੋ ਖੇਤੀ ਕਾਨੂੰਨ ਵਾਪਸ ਲੈ ਲਏ। ਨਵੰਬਰ 2020 ਵਿੱਚ ਇਹ ਅੰਦੋਲਨ ਸ਼ੁਰੂ ਹੋਇਆ ਅਤੇ ਇੱਕ ਸਾਲ ਤੱਕ ਚੱਲਿਆ ਸੀ।

ਰਿਪੋਰਟ- ਸੁਰਿੰਦਰ ਮਾਨ, ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)